ਖ਼ਾਕੀ, ਖਾੜਕੂ ਤੇ ਕਲਾਮ (Khaki, Kharku Te Kalam)

300.00

ਲੇਖਕ: ਜਗਤਾਰ ਸਿੰਘ ਭੁੱਲਰ  

Book Details: 

Publisher: Saptrishi Publication/ Chandigarh 

Language: Punjabi, Prose  

Paper Back: 268  

ISBN: 978-81-189011-26-1  

Dimensions: 5.5 x 8.5 

 

ਲੇਖਕ ਬਾਰੇ 

ਇੱਕ ਪਾਸੇ ਦੇਸ਼ ਦੇ ਰਾਖੇ ਅਤੇ ਦੂਜੇ ਪਾਸੇ ਆਪਣੇ ਆਪ ਨੂੰ ਧਰਮ ਦੇ ਰਾਖੇ ਅਖਵਾਉਣ ਵਾਲਿਆਂ ਵਿਚਕਾਰ ਬੇਲੋੜੀ ਜੰਗ ਦੌਰਾਨ ਪੈਦਾ ਹੋਏ ਹਾਲਾਤ ‘ਚ ਪੱਤਰਕਾਰੀ ਕਰਨੀ ਕੋਈ ਸੌਖਾ ਕੰਮ ਨਹੀਂ ਸੀ। ਇਨ੍ਹਾਂ ਰਾਖਿਆਂ ਨੂੰ ਤਾਂ ਖੇਡ ਕੋਈ ਹੋਰ ਹੀ ਖਿਡਾ ਰਿਹਾ ਸੀ। ਇਨ੍ਹਾਂ ਰਾਖਿਆਂ ਦੀਆਂ ਹਰ ਕਾਰਵਾਈਆਂ ਦਰਮਿਆਨ ਡਰ ਦਾ ਮਾਹੌਲ, ਧਮਕੀਆਂ, ਪੁਲਿਸ ਦੇ ਸੱਚੇ-ਝੂਠੇ ਮੁਕਾਬਲੇ ਅਤੇ ਦੋਨਾਂ ਪਾਸਿਆਂ ਤੋਂ ਮਿਲਦੀਆਂ ਧਮਕੀਆਂ ਦੇ ਬਾਵਜੂਦ ਕਲਮ ਅੱਗੇ ਵਧਦੀ ਰਹੀ।

ਇਹ ਕਿਤਾਬ ਉਨ੍ਹਾਂ 25 ਪੱਤਰਕਾਰਾਂ ਦੀ ਪੱਤਰਕਾਰੀ ‘ਤੇ ਅਧਾਰਤ ਹੈ ਜਿਨ੍ਹਾਂ ਨੇ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ ਅਤੇ ਚੰਡੀਗੜ੍ਹ ਵਿਖੇ ਰਹਿ ਕੇ ਉਸ ਦੌਰ ਨੂੰ ਕਵਰ ਕੀਤਾ ਸੀ। ਖਾਕੀ ਅਤੇ ਖਾੜਕੂਆਂ ਵਿਚਕਾਰ ਚੱਲੇ ਬੇਲੋੜੇ ਸੰਘਰਸ਼ ਦੌਰਾਨ ਕਲਮ ਲੜਦੀ ਰਹੀ, ਕਲਮ ਲੜਦੀ ਰਹੀ ਤੇ ਕਲਮ ਅੱਗੇ ਵਧਦੀ ਰਹੀ।

Reviews

There are no reviews yet.

Be the first to review “ਖ਼ਾਕੀ, ਖਾੜਕੂ ਤੇ ਕਲਾਮ (Khaki, Kharku Te Kalam)”

Your email address will not be published. Required fields are marked *

Shopping Cart